ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !!
ਸਤਿਕਾਰ ਯੋਗ ਸਾਧ ਸੰਗਤ ਜੀ,ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 06.04.2025 ਦਿਨ ਐਤਵਾਰ ਨੂੰ ਗੁਰੂਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਮਿੱਤਨ ਹਲ਼ਕਾ ਅਤੇ ਪਰਿਵਾਰ ਵਲੋਂ ਬਾਬਾ ਫਰੀਦ ਜੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪ ਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤਕਰਨੀਆ ਜੀ .
ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !!
Respected Sadh Sangat Ji,
Wahe Guru Ji Ka Khalsa!!!Wahe Guru Ji Ki Fateh!!!
The Sewa of Shri Sukhmani Sahib and Langar Sewa for the upcoming Sunday 06.04.2025 will be carried out by Bhai Mittan Hakla in celebration of the birthday of Baba Farid Ji. All Sangat is cordially requested to please participate and extend your utmost sewa to Guru GharYour participation and sewa will greatly enhance the spiritual atmosphere and bring immense blessings.
Waheguru ji ka Khalsa Waheguru ji ki Fatheh