Event

Dhan Dhan Sri Guru Nanak Dev Ji Prakash Divas Celebration (05.11.2025)

ਵਾਹਿਗੁਰੂ ਜੀ ਕਾ ਖਾਲਸਾ!ਵਾਹਿਗੁਰੂ ਜੀ ਕੀ ਫਤਹਿ! ਗੁਰੂ ਪਿਆਰੀ ਸਾਧ ਸੰਗਤ ਜੀ, ਆਪ ਸਬ ਨੂੰ ਬੇਨਤੀ ਕੀਤੀ ਜਾਂਦੀ ਹੈ ਕੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ 5 ਨਵੰਬਰ ਦਿਨ ਬੁਧਵਾਰ ਨੂੰ ਗੁਰੂਘਰ ਅਲਮੇਰ ਵਿਖੇ ਮਨਾਇਆ ਜਾਏਗਾ . ਇਸ ਪਵਿੱਤਰ ਮੌਕੇ ‘ਤੇ ਗੁਰੂਘਰ ਅਲਮੇਰ ਵਿਖੇ ਸ਼ਾਮ 5:00 ਵਜੇ ਸ਼ਾਮ ਤੋਂ 7:00 ਵਜੇ […]

Dhan Dhan Sri Guru Nanak Dev Ji Prakash Divas Celebration (05.11.2025) Read More »

Shri Sukhmani Sahib and the Langar Sewa (02.11.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 02.11.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਦਲਵਾਰਾ ਸਿੰਘ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ

Shri Sukhmani Sahib and the Langar Sewa (02.11.2025) Read More »

Shri Akhand paath and the Langar Sewa (24.10.2025 – 26.10.2025)

ਵਾਹਿਗੁਰੂ ਜੀ ਕਾ ਖਾਲਸਾ !!!ਵਾਹਿਗੁਰੂ ਜੀ ਕੀ ਫਤਿਹ !!! ਮਾਣਯੋਗ ਸਾਧ ਸੰਗਤ ਜੀਆਪ ਸਬ ਨੂੰ ਬੇਨਤੀ ਕੀਤੀ ਜਾਂਦੀ ਹੈ ਕੇ ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਦੀ ਖੁਸ਼ੀ ਵਿਚ ਗੁਰੂ ਘਰ ਅਲਮੇਰ ਵਿਖੇ ਦਿਨ ਸ਼ੁਕਰਵਾਰ ਮਿਤੀ 24.10.2025 ਨੂੰ ਸਵੇਰੇ 8 ਵੱਜੇ ਸ਼੍ਰੀ ਅਖੰਡਪਾਠ ਸ਼ੁਰੂ ਹੋਣਗੇ ਅਤੇ ਭੋਗ ਐਤਵਾਰ ਮਿਤੀ 26.10.2025 ਨੂੰ

Shri Akhand paath and the Langar Sewa (24.10.2025 – 26.10.2025) Read More »

Shri Sukhmani Sahib and the Langar Sewa (19.10.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 19.10.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਪੁਰਵਾਹਾ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ

Shri Sukhmani Sahib and the Langar Sewa (19.10.2025) Read More »

Shri Sukhmani Sahib and the Langar Sewa (12.10.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 12.10.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਜਸਪ੍ਰੀਤ ਸਿੰਘ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ

Shri Sukhmani Sahib and the Langar Sewa (12.10.2025) Read More »

Special Kirtan darbar by Raagis from Sri Harmandir saahib on 27.09.2025

ਮਾਨ ਯੋਗ ਸਾਧ ਸੰਗਤ ਜੀ, ਆਪ ਸਬ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਂਦੀ ਹੈ ਕੇ ਦਿਨ ਸ਼ਨੀਵਾਰ ਮਿਤੀ 27.09.2025 ਨੂੰ ਗੁਰੂਘਰ ਅਲਮੇਰ ਵਿਖੇ ਭਾਈ ਸੁਰਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰਤੋਂ ਪਹੁੰਚ ਰਹੇ ਹਨ . ਭਾਈ ਸਾਹਿਬ ਦੀ ਰੱਸ ਭਰੀ ਆਵਾਜ਼ ਵਿਚ ਸ਼ਾਮ ਪੰਚ ਵੱਜੇ ਤੋਂ ਲੈ ਕੇ ਸ਼ਾਮ ਸੱਤ ਵੱਜੇ

Special Kirtan darbar by Raagis from Sri Harmandir saahib on 27.09.2025 Read More »

Shri Sukhmani Sahib and the Langar Sewa (28.09.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 28.09.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਸ਼ਿਵਮ ਅਤੇ ਬੀਬੀ ਚੰਨਪ੍ਰੀਤ ਜੀ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ

Shri Sukhmani Sahib and the Langar Sewa (28.09.2025) Read More »

Shri Sukhmani Sahib and the Langar Sewa (14.09.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 14.09.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਪਰਮਜੀਤ ਸਿੰਘ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ

Shri Sukhmani Sahib and the Langar Sewa (14.09.2025) Read More »

Shri Sukhmani Sahib and the Langar Sewa (07.09.2025)

ਵਾਿਹਗੁਰੂ ਜੀ ਕਾ ਖਾਲਸਾ !!ਵਾਿਹਗੁਰੂ ਜੀ ਕੀ ਫ਼ਤਿਹ !! ਸਿਤਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ  07.09.2025ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਜਸਵੀਰ ਸਿੰਘ ਖਿਹਰਾ ਅਤੇ ਪਰਿਵਾਰ ਵਲ ਪਿੰਡ ਮੂਲੇ ਵਾਲ ਖਿਹਰਾ ਦੇ ਸ਼ਹੀਦਾਂ ਦੀ

Shri Sukhmani Sahib and the Langar Sewa (07.09.2025) Read More »

Shri Sukhmani Sahib and the Langar Sewa (31.08.2025)

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ,ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 31.08.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਦਲਜੀਤ ਸਿੰਘ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ

Shri Sukhmani Sahib and the Langar Sewa (31.08.2025) Read More »