ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
ਸਤਿਕਾਰ ਯੋਗ ਸਾਧ ਸੰਗਤ ਜੀ,
ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 13.07.2025 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਅਮਿਤ ਧੀਮਾਨ ਅਤੇ ਪਰਿਵਾਰ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
ਗੁਰਦੁਆਰਾ ਪ੍ਰਬੰਧਕ ਕਮੇਟੀ,
ਅਲਮੇਰ
Wahe Guru Ji Ka Khalsa!!!
Wahe Guru Ji Ki Fateh!!!
Respected Sadh Sangat Ji,
It is for your kind information that Shri Sukhmani Sahib Path sewa and Langar sewa for the upcoming Sunday (13.07.2025) will be graciously conducted by Bhai Amit Dhiman and family. Their noble service is a testament to their devotion and commitment to our community.
We humbly request all sangat to participate wholeheartedly in this auspicious occasion. Your presence and support will enhance the spiritual ambiance of our Gurughar.
Management Committee
Gurdawara Sikh Sangat Sahib
Almere