Shri Sukhmani Sahib and the Langar Sewa (18.05.2025)

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!

ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 18.05.2025 ਦਿਨ ਐਤਵਾਰ ਨੂੰ ਗੁਰੂਘਰ ਅਲਮੇਰ ਵਿਖੇ ਲੰਗਰ ਸੇਵਾ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭਾਈ ਸਤਵੰਤ ਸਿੰਘ ਜੀ ਅਤੇ ਪਰਿਵਾਰ
ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ ਸਾਧ ਸੰਗਤ ਜੀ ਆਪ ਜੀ ਨੇ ਆਪਣੇ ਕੀਮਤੀ ਸਮੇਂ ਵਿੱਚੋ ਸਮਾਂ ਕੱਢ ਕੇ ਗੁਰੂਘਰ ਦਰਸ਼ਨ ਦੇਨ ਦੀ ਕਿਰਪਾਲਤਾ ਕਰਨੀ ਜੀ . ਆਪਜੀ ਨੇ ਹੱਥੀਂ ਸੇਵਾ ਕਰਕੇ ਅਤੇ ਬਾਣੀ ਸੁਣਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ ਜੀ .

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ  !!

Wahe Guru Ji Ka Khalsa!!!
Wahe Guru Ji Ki Fateh!!!

It is for your kind information that Path sewa of Shri Sukhmani Sahib & the langar sewa for the upcoming Sunday (18.05.2025) is being carried by Bhai Satwant Singh & family
All Sangat is cordially requested to please participate and extend your utmost sewa to Guru Ghar.
Your participation and sewa will greatly enhance the spiritual atmosphere and bring immense blessings.

Wahe Guru Ji Ka Khalsa!!!
Wahe Guru Ji Ki Fateh!!!

Leave a Comment

Your email address will not be published. Required fields are marked *